ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

08:53 AM Jun 08, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 7 ਜੂਨ
ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤ ਦੇ ਨਾਗਰਿਕ ਬੱਚੇ ਆਪਣੀ ਅਰਜ਼ੀ ਅੰਤਿਮ ਮਿਤੀ ਤੱਕ ਦੇ ਸਕਦੇ ਹਨ| ਅਪਲਾਈ ਕਰਨ ਵਾਲੇ ਬੱਚੇ ਦੀ ਉਮਰ 31 ਜੁਲਾਈ ਤੱਕ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ| ਅਧਿਕਾਰੀ ਨੇ ਕਿਹਾ ਕਿ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਈਟ https://awards.gov.in ’ਤੇ ਆਨਲਾਇਨ ਅਪਲਾਈ ਕਰ ਸਕਦੇ ਹਨ। ਇਹ ਇਨਾਮ ਅਸਾਧਾਰਨ ਬਹਾਦੁਰੀ ਦਿਖਾਉਣ ਵਾਲੇ ਬੱਚੇ ਨੂੰ ਦਿੱਤਾ ਜਾਂਦਾ ਹੈ|

Advertisement

Advertisement