ਐਸਪੀਰੇਸ਼ਨਲ ਬਲਾਕ ਫੈਲੋ ਦੀ ਆਸਾਮੀ ਲਈ ਅਰਜ਼ੀਆਂ ਮੰਗੀਆਂ
06:24 AM Nov 18, 2023 IST
Advertisement
ਸੰਗਰੂਰ: ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਵਿੱਚ ਐਸਪੀਰੇਸ਼ਨਲ ਬਲਾਕ ਫੈਲੋ ਦੀ ਆਸਾਮੀ ਸਬੰਧੀ ਠੇਕਾ ਆਧਾਰ ’ਤੇ (1 ਸਾਲ ਲਈ) 55,000 ਪ੍ਰਤੀ ਮਹੀਨਾ ਤਨਖਾਹ ’ਤੇ ਭਰਤੀ ਕੀਤੀ ਜਾਣੀ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਯੋਗ ਪ੍ਰਾਰਥੀ ਇਸ ਦਿੱਤੇ ਗਏ ਲਿੰਕ http://sangrur.nic.in ਉੱਪਰ ਜਾ ਕੇ ਮਿਤੀ 20/11/2023 ਤੱਕ (ਰਾਤ 12:00 ਵਜੇ ਤੱਕ) ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 7889001416 ’ਤੇ ਸੰਪਰਕ ਕਰ ਸਕਦੇ ਹਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement