ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਮਸ਼ੀਨਾਂ ’ਤੇ ਸਬਸਿਡੀ ਲਈ ਅਰਜ਼ੀਆਂ ਮੰਗੀਆਂ

03:09 PM Jun 30, 2023 IST

ਸੰਦੌੜ: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਦੱਸਿਆ ਕਿ ਪਰਾਲੀ ਦੀ ਸਾਂਭ-ਸੰਭਾਲ ਕਰਨ ਵਿਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਆਨਲਾਈਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੋਰਟਲ ‘ਤੇ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਆਨਲਾਈਨ ਮਾਧਿਅਮ ਰਾਹੀਂ ਬਿਨੈ ਪੱਤਰ ਦੇਣ ਦੀ ਆਖਰੀ ਮਿਤੀ 20 ਜੁਲਾਈ ਤੱਕ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਦੀ ਖ਼ਰੀਦ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ ਆਨਲਾਈਨ ਕੀਤੀ ਗਈ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Tags :
ਅਰਜ਼ੀਆਂਸਬਸਿਡੀਖੇਤੀਮਸ਼ੀਨਾਂਮੰਗੀਆਂ