For the best experience, open
https://m.punjabitribuneonline.com
on your mobile browser.
Advertisement

ਪਡਿਆਲਾ ਜਨਰਲ ਸਕੱਤਰ ਨਿਯੁਕਤ

05:33 AM Apr 28, 2024 IST
ਪਡਿਆਲਾ ਜਨਰਲ ਸਕੱਤਰ ਨਿਯੁਕਤ
Advertisement

ਕੁਰਾਲੀ: ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਕਿਸਾਨ ਕਾਂਗਰਸ ਦੇ ਜਥੇਬੰਧਕ ਢਾਚੇ ਦਾ ਐਲਾਨ ਕੀਤਾ ਗਿਆ। ਇਸ ਢਾਂਚੇ ਵਿੱਚ ਸੀਨੀਅਰ ਯੂਥ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਪੰਜਾਬ ਕਿਸਾਨ ਕਾਂਗਰਸ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਗੁਰਪ੍ਰਤਾਪ ਸਿੰਘ ਪਡਿਆਲਾ ਨੇ ਇਸ ਜ਼ਿੰਮੇਵਾਰੀ ਲਈ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸੂਬਾ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ। ਇਸੇ ਦੌਰਾਨ ਰਾਜਵਿੰਦਰ ਸਿੰਘ ਗੁੱਡੂ, ਸਾਬਕਾ ਕੌਂਸਲਰ ਮੁਕੇਸ਼ ਰਾਣਾ ਚਨਾਲੋਂ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਨਗਲੀਆਂ, ਭੁਪਿੰਦਰ ਸਿੰਘ ਖਰੜ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×