For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟਾਂ ਦੋ ਚੀਫ ਜਸਟਿਸਾਂ ਦੀ ਸੁਪਰੀਮ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤੀ

11:16 PM Jul 12, 2023 IST
ਹਾਈ ਕੋਰਟਾਂ ਦੋ ਚੀਫ ਜਸਟਿਸਾਂ ਦੀ ਸੁਪਰੀਮ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤੀ
Advertisement

ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਕੁਝ ਦਨਿ ਪਹਿਲਾਂ ਸਿਫਾਰਿਸ਼ ਕੀਤੇ ਹਾਈ ਕੋਰਟ ਦੇ ਦੋ ਚੀਫ ਜਸਟਿਸਾਂ ਨੂੰ ਸੁਪਰੀਮ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਅੱਜ ਟਵੀਟ ਕਰਦਿਆਂ ਉੱਜਲ ਭੁਯਾਨ ਤੇ ਐੱਸ ਵੈਂਕਟਨਰਾਇਣਾ ਭੱਟੀ ਦੀ ਸੁਪਰੀਮ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਜਸਟਿਸ ਭੁਯਾਨ ਤੇਲੰਗਾਨਾ ਹਾਈ ਕੋਰਟ ਤੇ ਜਸਟਿਸ ਭੱਟੀ ਕੇਰਲਾ ਹਾਈ ਕੋਰਟ ਦੇ ਚੀਫ ਜਸਟਿਸ ਹਨ। -ਪੀਟੀਆਈ

Advertisement

Advertisement
Tags :
Author Image

Advertisement
Advertisement
×