ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਇਸੀਲਾ ਗਰੁੱਪ ਵੱਲੋਂ ਫਸਲਾਂ ’ਤੇ ਐਮਐਸਪੀ ਦੇਣ ਦੇ ਫ਼ੈਸਲੇ ਦੀ ਸ਼ਲਾਘਾ

06:33 AM Jun 28, 2024 IST

ਧੂਰੀ:

Advertisement

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਉੱਪਰ ਐੱਮਐੱਸਪੀ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਰਾਇਸੀਲਾ ਫਾਊਂਡੇਸ਼ਨ ਦੇ ਐੱਮਡੀਏ ਆਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਿਸਾਨਾਂ ਵੱਲੋਂ ਉਗਾਈਆਂ ਜਾਣ ਵਾਲੀਆਂ ਫ਼ਸਲਾਂ ਫ਼ਸਲਾਂ ਉੱਪਰ ਐੱਮਐੱਸਪੀ ਦਿੱਤੀ ਗਈ ਹੈ ਜੋ ਕਿਸਾਨਾਂ ਲਈ ਇੱਕ ਚੰਗੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਵਿਦੇਸ਼ਾਂ ਵਿੱਚ ਕੱਚੇ ਤੇਲ ਦੀ ਮੰਗ ਵੱਧ ਹੈ ਜਿਸ ਕਾਰਨ ਪੰਜਾਬ ਅੰਦਰ ਪੰਜਾਬ ਦੇ ਕਿਸਾਨਾਂ ਨੂੰ ਸੋਇਆਬੀਨ, ਮੁੰਗਫਲੀ, ਸੂਰਜਮੁਖੀ ਆਦਿ ਫਸਲਾਂ ਨੂੰ ਉਗਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਅੰਦਰ ਧਰਤੀ ਦੇ ਹੇਠਲੇ ਪਾਣੀ ਨੂੰ ਬਚਾਉਣ ਲਈ ਚੰਗੇ ਉਪਰਾਲੇ ਕਰ ਰਹੇ ਹਨ ਜਿਸ ਕਾਰਨ ਨਹਿਰੀ ਪਾਣੀ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। -ਖੇਤਰੀ ਪ੍ਰਤੀਨਿਧ

Advertisement
Advertisement
Advertisement