ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਪੀਐੱਸ ਕਾਲਜ ਦਾ ਨਤੀਜਾ 100 ਫੀਸਦ ਰਿਹਾ

07:45 AM Mar 02, 2024 IST

ਸ਼ਾਹਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਐਲਾਨੇ ਬੀਐੱਸਸੀ ਭਾਗ ਚੌਥੇ ਦੇ ਨਤੀਜੇ ’ਚ ਏਪੀਐੱਸ ਕਾਲਜ ਆਫ ਨਰਸਿੰਗ ਮਲਸੀਆਂ ਦਾ ਨਤੀਜਾ 100 ਫੀਸਦ ਰਿਹਾ। ਕਾਲਜ ਪ੍ਰਬੰਧਕ ਰਾਮ ਮੂਰਤੀ ਨੇ ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ ਤੇ ਸਮੂਹ ਸਟਾਫ ਸਿਰ ਸਿਹਰਾ ਬੰਨ੍ਹਿਆ। ਉਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਜੇ. ਚੌਹਾਨ ਨੇ ਦੱਸਿਆ ਕਿ ਗਗਨਪ੍ਰੀਤ ਕੌਰ ਨੇ 72.05 ਫੀਸਦ ਅੰਕਾਂ ਨਾਲ ਪਹਿਲਾ, ਅਰਸ਼ਪ੍ਰੀਤ ਕੌਰ ਨੇ (70.08 ਫੀਸਦੀ) ਦੂਜਾ ਅਤੇ ਜੈਸਮੀਨ ਕੌਰ ਨੇ (70.35 ਫੀਸਦ) ਤੀਜਾ ਸਥਾਨ ਪ੍ਰਾਪਤ ਕੀਤਾ। ਰਾਮ ਮੂਰਤੀ, ਪ੍ਰਿੰਸੀਪਲ ਜੇ ਚੌਹਾਨ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਕੁਲਦੀਪ ਚੌਹਾਨ ਅਤੇ ਸੁਪਰਡੈਂਟ ਜਸਵਿੰਦਰ ਸਿੰਘ ਨੇ ਵਿਦਿਆਰਥਣਾਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement

Advertisement