ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ਟਰੰਪ ਦੀ ਰੈਲੀ ਨਜ਼ਦੀਕ ਹਥਿਆਰਬੰਦ ਵਿਅਕਤੀ ਗ੍ਰਿਫ਼ਤਾਰ

11:21 AM Oct 14, 2024 IST

ਲਾਸ ਏਂਜਲਸ, 14 ਅਕਤੂਬਰ

Advertisement

ਅਮਰੀਕਾ ਦਾ ਸਾਉਥਰਨ ਕੈਲੀਫੋਰਨੀਆ ਵਿਚ ਸ਼ਨੀਵਾਰ ਰਾਤ ਨੂੰ ਡੋਨਲਡ ਟਰੰਪ ਦੀ ਰੈਲੀ ਸਥਾਨ ਨੇੜੇ ਇਕ ਜਾਂਚ ਚੌਂਕੀ ’ਤੇ ਨੇਵੇਦਾ ਵਾਸੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਵਾਹਨ ਵਿਚੋਂ ਹਥਿਆਰ ਅਤੇ ਗੋਲਾ ਬਾਰੂਦ, ਕਈ ਫਰਜ਼ੀ ਪਾਰਸਪੋਰਟ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੂੰ ਉਸੇ ਦਿਨ 5000 ਅਮਰੀਕੀ ਡਾਲਰ ਦੀ ਜ਼ਮਾਨਤ ’ਤੇ ਉਸਨੂੰ ਰਿਹਾ ਕਰ ਦਿੱਤਾ ਗਿਆ।
ਰਿਵਰਸਾਈਡ ਕਾਂਉਟੀ ਦੇ ਅਧਿਕਾਰੀ ਚਾਡ ਬਿਯਾਂਕੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 49 ਸਾਲਾ ਲਾਸ ਵੇਗਸ ਵਾਸੀ ਇਕ ਗੈਰ ਰਜਿਸਟਰਡ ਐੱਸਯੁਵੀ ਚਲਾ ਰਿਹਾ ਸੀ ਜਿਸ ਤੇ ਅਵੈਧ ਲਾਈਸੈਂਸ ਪਲੇਟ ਲੱਗੀ ਸੀ ਅਤੇ ਵਿਅਕਤੀ ਪੱਤਰਕਾਰ ਹੋਣ ਦਾ ਦਾਅਵਾ ਕਰ ਰਿਹਾ ਹੀ ਪਰ ਉਸ ਕੋਈ ਅਧਿਕਾਰਤ ਪ੍ਰਮਾਣ ਪੱਤਰ ਨਹੀਂ ਸੀ। ਆਨਲਾਈਨ ਰਿਕਾਰਡ ਅਨੁਸਾਰ ਵਿਅਕਤੀ ਨੂੰ 2 ਜਨਵਰੀ, 2025 ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਏਪੀ

Advertisement
Advertisement