For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜੰਮੂ ਕਸ਼ਮੀਰ ’ਚ ਫੌਜ ਚੌਕਸ

07:13 AM Aug 13, 2024 IST
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜੰਮੂ ਕਸ਼ਮੀਰ ’ਚ ਫੌਜ ਚੌਕਸ
ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਭਾਰਤੀ ਸੈਨਾ ਦੇ ਜਵਾਨ। -ਫੋਟੋ: ਪੀਟੀਆਈ
Advertisement

ਰਾਜੌਰੀ:

ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਇਲਾਕੇ ’ਚ ਕੰਟਰੋਲ ਰੇਖਾ ਨੇੜੇ ਭਾਰਤੀ ਸੈਨਾ ਨੂੰ ਅਲਰਟ ’ਤੇ ਰੱਖਿਆ ਗਿਆ ਹੈ। ਫੌਜ ਦੇ ਜਵਾਨਾਂ ਨੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਅੱਜ ਐਲਓਸੀ ਨੇੜੇ ਤਲਾਸ਼ੀ ਮੁਹਿੰਮ ਚਲਾਈ। ਇਲਾਕੇ ’ਚ ਬਾਰੂਦੀ ਸੁਰੰਗਾਂ ਦੇ ਹਮਲੇ ਰੋਕਣ ਲਈ ਡੌਗ ਸਕੁਐਡ ਦੀ ਮਦਦ ਵੀ ਲਈ ਜਾ ਰਹੀ ਹੈ। ਸੁਰੱਖਿਆ ਬਲਾਂ ਨੇ ਭਿੰਬਰ ਗਲੀ ਤੇ ਮੰਜਾਕੋਟ ਸੈਕਟਰਾਂ ’ਚ ਨਾਕੇ ਲਾ ਕੇ ਵਾਹਨਾਂ ਦੀ ਜਾਂਚ ਵੀ ਕੀਤੀ ਹੈ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
×