For the best experience, open
https://m.punjabitribuneonline.com
on your mobile browser.
Advertisement

ਲੜਾਈ-ਝਗੜੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ

06:36 AM Jan 23, 2024 IST
ਲੜਾਈ ਝਗੜੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ
Advertisement

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਥਾਣਾ ਫਤਹਿਗੜ੍ਹ੍ਵ ਸਾਹਿਬ ਦੀ ਪੁਲੀਸ ਨੇ ਲੜਾਈ-ਝਗੜੇ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫਤਹਿਗੜ੍ਹ ਸਾਹਿਬ ਦੇ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਜਸਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਸਾਨੀਪੁਰ ਰੋੜ ਸਰਹਿੰਦ ਦੀ ਸ਼ਿਕਾਇਤ ’ਤੇ 4 ਫਰਵਰੀ 2022 ਨੂੰ ਲੜਾਈ-ਝਗੜੇ ਦਾ ਮਾਮਲਾ ਦਰਜ ਕੀਤਾ ਸੀ। ਇਸ ਵਿੱਚ ਕੁਝ ਵਿਅਕਤੀ ਗ੍ਰਿਫ਼ਤਾਰ ਕਰ ਲਏ ਸਨ। ਇਸ ਮਾਮਲੇ ਵਿਚ ਈਸ਼ਵਰ ਸਿੰਘ ਵਾਸੀ ਮਾਨੂੰਪੁਰ ਥਾਣਾ ਸਮਰਾਲਾ ਵੀ ਸ਼ਾਮਲ ਸੀ ਜੋ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਸੀ। ਉਹ ਮੌਜੂਦਾ ਸਮੇਂ ਜੇਲ੍ਹ ਵਿਚ ਸੀ ਜਿਸ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ।

Advertisement

Advertisement
Author Image

Advertisement
Advertisement
×