For the best experience, open
https://m.punjabitribuneonline.com
on your mobile browser.
Advertisement

ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

06:06 AM Mar 17, 2024 IST
ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਲੁਧਿਆਣਾ

Advertisement

ਥਾਣਾ ਮੋਤੀ ਨਗਰ ਦੀ ਪੁਲੀਸ ਨੇ ਸੱਟਾ ਲਗਾਉਣ ਦੇ ਦੋਸ਼ ਹੇਠ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਜਤਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਲਈ ਟਰਾਂਸਪੋਰਟ ਨਗਰ ਮੌਜੂਦ ਸੀ ਤਾਂ ਪਵਨ ਕੁਮਾਰ ਵਾਸੀ ਨਿਊ ਸ਼ਿਵਪੁਰੀ ਸ਼ੇਖੇਵਾਲ ਨੂੰ ਟਰਾਂਸਪੋਰਟ ਨਗਰ ਏਰੀਆ ਵਿੱਚ ਤੁਰ ਫਿਰ ਕੇ ਸਰਕਾਰੀ ਲਾਟਰੀ ਦੀ ਆੜ੍ਹ ਵਿੱਚ ਪਰਚੀ ਸੱਟਾ ਲਗਾਉਂਦਿਆਂ ਕਾਬੂ ਕਰ ਕੇ ਉਸ ਪਾਸੋਂ 40 ਹਜ਼ਾਰ ਰੁਪਏ ਦੇ ਕਰੰਸੀ ਨੋਟ ਬਰਾਮਦ ਕੀਤੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×