ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੜਾ ਸੱਟਾ ਲਾਉਣ ਦੇ ਦੋਸ਼ ਹੇਠ ਕਾਬੂ

08:06 AM Mar 29, 2024 IST

ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਗਣਪਤੀ ਚੌਕ ਢੰਡਾਰੀ ਕਲਾਂ ਮੌਜੂਦ ਸੀ ਤਾਂ ਦੀਪ ਕਲੋਨੀ ਢੰਡਾਰੀ ਖੁਰਦ ਵਾਸੀ ਅਸ਼ੋਕ ਚੌਧਰੀ ਨੂੰ ਗੋਇਲ ਹਾਰਡਵੇਅਰ ਢੰਡਾਰੀ ਖੁਰਦ ਨੇੜੇ ਕਿਰਾਏ ਦੀ ਦੁਕਾਨ ਵਿੱਚ ਸਰਕਾਰੀ ਲਾਟਰੀ ਦੀ ਆੜ ਵਿੱਚ ਪਰਚੀ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਪਾਸੋਂ 2150 ਰੁਪਏ ਭਾਰਤੀ ਕਰੰਸੀ ਨੋਟ, ਇੱਕ ਕਾਪੀ ਤੇ ਇੱਕ ਪੈੱਨ ਬਰਾਮਦ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement