ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਟਾ ਲਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ

07:13 AM Jul 20, 2024 IST

ਲੁਧਿਆਣਾ

Advertisement

ਥਾਣਾ ਮੋਤੀ ਨਗਰ ਦੀ ਪੁਲੀਸ ਨੇ ਦੜਾ-ਸੱਟਾ ਲਗਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ।‌ ਹੌਲਦਾਰ ਲਖਵੀਰ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਦਿੱਲੀ ਰੋਡ ਨੇੜੇ ਟਰਾਂਸਪੋਰਟ ਨਗਰ ਕੱਟ ਮੌਜੂਦ ਸੀ ਤਾਂ ਪਤਾ ਲੱਗਾ ਕਿ ਵਿਜੇ ਕਿਸ਼ਨ ਅਗਰਵਾਲ ਵਾਸੀ ਫੀਲਡ ਗੰਜ ਅਤੇ ਗੁੱਡੂ ਵਾਸੀ ਗਨੇਸ਼ ਨਗਰ ਜਨਕਪੁਰੀ ਆਪਸ ਵਿੱਚ ਮਿਲਕੇ ਪਰਚੀ ਸੱਟਾ ਦਾ ਕੰਮ ਕਰਦੇ ਹਨ। ਪੁਲੀਸ ਨੇ ਛਾਪੇ ਦੌਰਾਨ ਟਰਾਂਸਪੋਰਟ ਨਗਰ ਨੇੜੇ ਮਹਿੰਦਰ ਦਾ ਢਾਬਾ ਵਿੱਚ ਜਗ੍ਹਾ ਪਰਚੀ ਸੱਟਾ ਲਾਉਂਦਿਆਂ ਕਾਬੂ ਕਰਕੇ ਉਸ ਪਾਸੋਂ 920 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement