For the best experience, open
https://m.punjabitribuneonline.com
on your mobile browser.
Advertisement

ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

07:50 AM Sep 05, 2024 IST
ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਸੱਟਾ ਲਗਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਅਜੈ ਕੁਮਾਰ ਉਰਫ਼ ਕਿੱਟੂ ਵਾਸੀ ਮਾਸਟਰ ਕਲੋਨੀ ਨੂੰ ਗੰਦਾ ਨਾਲਾ ਕੋਲ ਸ਼ਰ੍ਹੇਆਮ ਸੱਟਾ ਲਗਾਉਂਦਿਆਂ ਕਾਬੂ ਕਰ ਕੇ ਉਸ ਪਾਸੋਂ 2,000 ਰੁਪਏ ਬਰਾਮਦ ਕੀਤੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement