ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਸਪਲਾਈ ਕਰਨ ਦੇ ਦੋਸ਼ ਹੇਠ ਕਾਬੂ

07:52 AM Aug 20, 2024 IST

ਸ਼ਾਹਬਾਦ ਮਾਰਕੰਡਾ:

Advertisement

ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਨਸ਼ਾ ਸਪਲਾਈ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਦੀ ਅਗਵਾਈ ਹੇਠ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਿੰਦਰ ਸਿੰਘ ਵਾਸੀ ਰੂਪਨਗਰ ਵਜੋਂ ਹੋਈ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਐਂਟੀ ਨਾਰਕੋਟਿਕ ਸੈੱਲ ਦੇ ਇੰਸਪੈਕਟਰ ਏਐੱਸਆਈ ਰਾਜ ਪਾਲ ਦੀ ਟੀਮ ਜਿੰਦਲ ਚੌਕ ਨੇੜੇ ਮੌਜੂਦ ਸੀ ਤਾਂ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਜੈ ਕੁਮਾਰ ਵਾਸੀ ਦਾਦਰਾ ਤੇ ਅਜੈ ਵਾਸੀ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 1 ਕਿਲੋ ਅਫੀਮ ਤੇ 70 ਕਿਲੋ ਭੁੱਕੀ ਬਰਾਮਦ ਕੀਤੀ ਸੀ। ਉਨ੍ਹਾਂ ਦੀ ਪੁੱਛ-ਪੜਤਾਲ ਤੋਂ ਬਾਅਦ ਅੱਜ ਹਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। -ਪੱਤਰ ਪ੍ਰੇਰਕ

Advertisement
Advertisement