ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੜ੍ਹਾ-ਸੱਟਾ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

08:33 AM Oct 21, 2024 IST

ਸੁਨਾਮ ਊਧਮ ਸਿੰਘ ਵਾਲਾ: ਸੁਨਾਮ ਪੁਲੀਸ ਨੇ ਦੜ੍ਹਾ-ਸੱਟਾ ਲਾਉਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਨਕਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੁਨਾਮ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਪੁਲੀਸ ਪਾਰਟੀ ਸਣੇ ਸੂਹ ਦੇ ਆਧਾਰ ’ਤੇ ਨਵੀਂ ਦਾਣਾ ਮੰਡੀ ਵਿੱਚ ਛਾਪਾ ਮਾਰ ਕੇ ਸਨੀ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੜ੍ਹੇ-ਸੱਟੇ ਦੀਆਂ ਪਰਚੀਆਂ ਸਣੇ 7100 ਰੁਪਏ ਦੀ ਰਕਮ ਵੀ ਬਰਾਮਦ ਕਰ ਲਈ। ਪੁਲੀਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਸੀ। ਪੁਲੀਸ ਅਧਿਕਾਰੀਆਂ ਨੇ ਨਸ਼ਾ ਤਸਕਰਾਂ ਅਤੇ ਹੋਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਲੋਕਾਂ ਤੋਂ ਸਹਿਯੋਗ ਮੰਗਿਆ। -ਪੱਤਰ ਪ੍ਰੇਰਕ

Advertisement

Advertisement