ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਸਿੰਗ ਸਟਾਫ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

08:39 AM Aug 23, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਅਗਸਤ
ਪੂਰਬੀ ਦਿੱਲੀ ਦੇ ਜੀਟੀਬੀ ਹਸਪਤਾਲ ’ਚ ਡਾਕਟਰਾਂ ’ਤੇ ਹਮਲਾ ਕਰਨ ਅਤੇ ਨਰਸਿੰਗ ਸਟਾਫ ਨਾਲ ਦੁਰਵਿਹਾਰ ਕਰਨ ਦੇ ਦੋਸ਼ ਹੇਠ 56 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਪੇਅਰ ਪਾਰਟਸ ਦੀ ਦੁਕਾਨ ਚਲਾਉਣ ਵਾਲਾ ਇਸਰਾਰ (56) ਬੁੱਧਵਾਰ ਰਾਤ ਨੂੰ ਆਪਣੀ ਪਤਨੀ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਸੀ, ਜਿੱਥੇ ਉਸ ਨੇ ਕਥਿਤ ਤੌਰ ’ਤੇ ਡਾਕਟਰਾਂ ’ਤੇ ਹਮਲਾ ਕਰ ਦਿੱਤਾ। ਜਦੋਂ ਮੁਲਜ਼ਮ ਨੇ ਡਾਕਟਰਾਂ ਨੂੰ ਧਮਕੀਆਂ ਦਿੱਤੀਆਂ ਅਤੇ ਗਾਲੀ ਗਲੋਚ ਕੀਤਾ ਤਾਂ ਹਸਪਤਾਲ ਦੇ ਸਟਾਫ਼ ਨੇ ਇਸ ਘਟਨਾ ਨੂੰ ਆਪਣੇ ਮੋਬਾਈਲ ਫ਼ੋਨ ਵਿੱਚ ਰਿਕਾਰਡ ਕਰ ਲਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਰਾਤ ਕਰੀਬ 1 ਵਜੇ ਵਾਪਰੀ। ਐਫਆਈਆਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਨੇ ਹਸਪਤਾਲ ਵਿੱਚ ਰੌਲਾ ਪਾਇਆ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ।

Advertisement

Advertisement