For the best experience, open
https://m.punjabitribuneonline.com
on your mobile browser.
Advertisement

ਨਸ਼ੀਲਾ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ

10:29 AM Nov 03, 2024 IST
ਨਸ਼ੀਲਾ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਨਵੰਬਰ
ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਦੇ ਦਿਸ਼ਾ ਨਿਰਦੇਸ਼ ਹੇਠ ਪੁਲੀਸ ਨਸ਼ੀਲਾ ਪਦਾਰਥ ਸਪਲਾਈ ਕਰਨ ਦੇ ਦੋਸ਼ ਹੇਠ ਬੂਟਾ ਸਿੰਘ ਵਾਸੀ ਗਬਦੀ ਜ਼ਿਲ੍ਹਾ ਲੁਧਿਆਣਾ ਪੰਜਾਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਠ ਦਸੰਬਰ 2023 ਨੂੰ ਐਂਟੀ ਨਾਰਕੋਟਿਕ ਸੈਲ ਦੇ ਐੱਸਆਈ ਸੁਰਿੰਦਰ ਪਾਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਬਲਦੇਵ ਸਿੰਘ ਵਾਸੀ ਸਹਾਰਨ ਮਾਜਰਾ ਜ਼ਿਲ੍ਹਾ ਲੁਧਿਆਣਾ ਨੂੰ ਟੱਰਕ ਨੰਬਰ ਪੀਬੀ 10 ਐੱਸ 8915 ਐੱਨਐੱਚ 44 ਕਰਨਾਲ -ਸ਼ਾਹਬਾਦ ਹਾਈਵੇਅ ਤੋਂ ਕਾਬੂ ਕੀਤਾ ਸੀ। ਉਸ ਦੇ ਕਬਜ਼ੇ ਵਿੱਚੋਂ 54 ਕਿਲੋਗਰਾਮ ਚੂਰਾ ਪੋਸਤ ਬਰਾਮਦ ਹੋਇਆ ਸੀ। ਮੁਲਜ਼ਮ ਖ਼ਿਲਾਫ ਥਾਨੇਸਰ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਗਰੋਂ ਜਾਂਚ ਦੌਰਾਨ ਬੂਟਾ ਸਿੰਘ ਵਾਸੀ ਗਬਦੀ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ।

Advertisement

Advertisement
Advertisement
Author Image

Advertisement