ਉਲੰਘਣਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
07:44 AM May 03, 2024 IST
Advertisement
ਜਲੰਧਰ: ਸ਼ਹਿਰ ਵਿੱਚ ਛੇੜਛਾੜ, ਲਾਪ੍ਰਵਾਹੀ ਅਤੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਕਮਿਸ਼ਨਰੇਟ ਪੁਲੀਸ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਦੇ ਇੱਕ ਹਿੱਸੇ ਵਜੋਂ, ਜੋ ਕਿ ਵਿਸ਼ੇਸ਼ ਤੌਰ ’ਤੇ ਸਾਈਲੈਂਸਰਾਂ ਨਾਲ ਲੈਸ ਮੋਟਰਸਾਈਕਲਾਂ ਨੂੰ ਜ਼ਬਤ ਕਰਨ ਅਤੇ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਕੇਂਦਰਿਤ ਹੈ, ਪੁਲੀਸ ਨੇ ਪੰਜ ਹੋਰ ਬੁਲੇਟ ਮੋਟਰਸਾਈਕਲ ਜ਼ਬਤ ਕੀਤੇ ਹਨ, ਅਤੇ ਔਰਤਾਂ ਅਤੇ ਲੜਕੀਆਂ ਨੂੰ ਸੁਰੱਖਿਅਤ ਮਹਿਸੂਸ ਕਰਨ ਲਈ ਸੁਰੱਖਿਆ ਵਧਾ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement