For the best experience, open
https://m.punjabitribuneonline.com
on your mobile browser.
Advertisement

ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

07:53 AM Jul 07, 2023 IST
ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ
Advertisement

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲੀਸ ਵੱਲੋਂ ਇੱਕ ਜਣੇ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵੱਚ ਜੱਸੀਆਂ ਕੱਟ ਜੀਟੀ ਰੋਡ ਕੋਲ ਮੌਜੂਦ ਸੀ ਤਾਂ ਜਤਿੰਦਰ ਸੂਦ ਵਾਸੀ ਹਜ਼ੂਰੀ ਬਾਗ ਕਾਲੋਨੀ, ਭੱਟੀਆਂ ਨੂੰ ਭਆਪਣੀ ਦੁਕਾਨ ਦੇ ਬਾਹਰ ਪਰਚੀ ਦੜਾ ਸੱਟਾ ਲਗਾਉਂਦਿਆਂ ਕਾਬੂ ਕਰਕੇ ਉਸ ਪਾਸੋਂ 910 ਰੁਪਏ ਦੇ ਨੋਟ ਬ੍ਰਾਮਦ ਕੀਤੇ ਗਏ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×