ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਫੋਨ ਤੇ ਮੋਟਰਸਾਈਕਲ ਲੁੱਟਣ ਦੇ ਦੋਸ਼ ਹੇਠ ਕਾਬੂ

08:04 AM Oct 01, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਸਤੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਮੋਬਾਈਲ ਫੋਨ ਅਤੇ ਮੋਟਰਸਾਈਕਲ ਲੁੱਟਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਮੋਬਾਈਲ ਫੋਨ ਲੁੱਟਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਾਰਿਸ ਅਲੀ ਵਾਸੀ ਮੁਹੱਲਾ ਜੀਵਨ ਨਗਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਪੈਦਲ ਜਾ ਰਿਹਾ ਸੀ ਤਾਂ ਪਿੱਛੋਂ ਇੱਕ ਮੋਟਰਸਾਈਕਲ ’ਤੇ ਸਵਾਰ ਮੋਬਾਈਲ ਫੋਨ ਖੋਹ ਕੇ ਲੈ ਗਏ। ਪੁਲੀਸ ਨੇ ਪਵਨ ਕੁਮਾਰ ਵਾਸੀ ਸ਼ੇਰਪੁਰ ਮਾਰਕੀਟ ਤੇ ਨੀਰਜ ਕੁਮਾਰ ਵਾਸੀ ਕਿਸ਼ੋਰ ਨਗਰ ਮੋਤੀ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਨ੍ਹਾਂ ਦੇ ਸਾਥੀ ਪੰਕਜ ਵਾਸੀ ਸ਼ੇਰਪੁਰ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ।

Advertisement

Advertisement