ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਦੀ ਖੋਹ ਕੇ ਭੱਜਣ ਵਾਲਾ ਗ੍ਰਿਫ਼ਤਾਰ

06:42 AM Aug 29, 2024 IST

ਮੋਰਿੰਡਾ: ਪਿੰਡ ਚਤਾਮਲੀ ਕੋਲੋਂ ਇੱਕ ਔਰਤ ਕੋਲੋਂ ਇਕ ਲੱਖ ਰੁਪਏ ਤੋਂ ਵੱਧ ਦੀ ਨਗਦੀ ਖੋਹ ਕੇ ਭੱਜਣ ਵਾਲੇ ਨੂੰ ਮੋਰਿੰਡਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਐੱਸਐੱਚਓ ਮੋਰਿੰਡਾ ਸ਼ਹਿਰੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਸਿਮਰਨ ਜੋਤ ਕੌਰ ਨੇ ਦੱਸਿਆ ਕਿ ਵੇਰਕਾ ਚੌਕ ਕੋਲ ਮੋਟਰਸਾਈਕਲ ਸਵਾਰ ਲੁਟੇਰਾ ਉਸ ਦਾ ਪਰਸ ਖੋਹ ਕੇ ਭੱਜ ਗਿਆ ਸੀ। ਪਿੱਛਾ ਕਰਨ ’ਤੇ ਉਸ ਨੇ ਨਗਦੀ ਕੱਢ ਕੇ ਪਰਸ ਸੁੱਟ ਦਿੱਤਾ। ਪੀੜਤਾ ਨੇ ਦੱਸਿਆ ਕਿ ਲੋਕਾਂ ਨੇ ਚਤਾਮਲੀ ਲੁਟੇਰੇ ਨੂੰ ਕਾਬੂ ਕਰ ਲਿਆ। ਪੁਲੀਸ ਨੇ ਗੁਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement