ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

07:31 PM May 22, 2024 IST
**EDS: SCREENSHOT VIA PTI VIDEO** New Delhi: Ankit Goyal who was accused of drawing graffiti against Delhi Chief Minister Arvind Kejriwal at stations of Delhi Metro and inside its coaches, leaves the Tis Hazari Court after getting bail, in New Delhi, Wednesday, May 22, 2024. (PTI Photo)(PTI05_22_2024_000095B)

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 22 ਮਈ

ਦਿੱਲੀ ਮੈਟਰੋ ਸਟੇਸ਼ਨ 'ਤੇ ਕੇਜਰੀਵਾਲ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅੰਕਿਤ ਗੋਇਲ (33) ਵਜੋਂ ਹੋਈ ਹੈ, ਉਹ ਬਰੇਲੀ ਦਾ ਵਸਨੀਕ ਹੈ। ਕੁਝ ਦਿਨ ਪਹਿਲਾਂ ਦਿੱਲੀ ਮੈਟਰੋ ਸਟੇਸ਼ਨਾਂ 'ਤੇ ਗ੍ਰੈਫਿਟੀ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੀਆਂ ਗਈਆਂ ਸਨ. ਇਹ ਗ੍ਰੈਫਿਟੀ ਅਸਲ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਿਖੀ ਗਈ ਜਾਨੋਂ ਮਾਰਨ ਦੀ ਧਮਕੀ ਸੀ। ਦੋ ਦਿਨਾਂ ਬਾਅਦ ਦਿੱਲੀ ਪੁਲੀਸ ਨੇ ਗ੍ਰੈਫਿਟੀ ਲਿਖਣ ਲਈ ਜ਼ਿੰਮੇਵਾਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਅੰਕਿਤ ਗੋਇਲ ਨੂੰ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ।

Advertisement

Advertisement