For the best experience, open
https://m.punjabitribuneonline.com
on your mobile browser.
Advertisement

ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ

07:01 AM Jul 06, 2024 IST
ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
Advertisement

ਲਹਿਰਾਗਾਗਾ:

Advertisement

ਥਾਣੇਦਾਰ ਦਰਸਨ ਸਿੰਘ ਸਣੇ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਗੋਰੀਆਵਾਸੀ ਧਰਮਗੜ੍ਹ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਉਸ ਕੋਲੋਂ ਦਸ ਪੱਤੇ ਨਸੀਲੀਆਂ ਗੋਲੀਆ ਕੁੱਲ 100 ਨਸ਼ੀਲੀਆ ਗੋਲੀਆ ਬਰਾਮਦ ਹੋਈਆਂ। ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement