For the best experience, open
https://m.punjabitribuneonline.com
on your mobile browser.
Advertisement

ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

08:07 AM Sep 08, 2024 IST
ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 7 ਸਤੰਬਰ
ਥਾਣਾ ਜੁਲਕਾਂ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਜੁਲਕਾਂ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਅਨਾਜ ਮੰਡੀ ਦੁੱਧਨਸਾਧਾਂ ਨੇੜੇ ਗਸ਼ਤ ਕਰ ਰਹੇ ਸਨ ਕਿ ਇੱਕ ਸ਼ੱਕੀ ਵਿਅਕਤੀ ਨੂੰ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਰਮੇਸ਼ ਚੰਦਰ ਵਾਸੀ ਮਸ਼ਾਲ ਬਸਤੀ ਪਿੰਡ ਕਾਠਗੜ੍ਹ ਥਾਣਾ ਸਦਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement