For the best experience, open
https://m.punjabitribuneonline.com
on your mobile browser.
Advertisement

ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

07:09 AM Jun 28, 2024 IST
ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਫਗਵਾੜਾ, 27 ਜੂਨ
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮਹੇੜੂ ਲਾਗੇ ਆ ਰਹੀ ਇੱਕ ਕਾਰ ਨੂੰ ਰੋਕਿਆ ਤਾਂ ਇੱਕ ਨੌਜਵਾਨ ਕਾਰ ’ਚੋਂ ਉਤਰ ਕੇ ਭੱਜ ਪਿਆ ਜਿਸ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 115 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲੀਸ ਅਨੁਸਾਰ ਕਾਬੂ ਕੀਤੇ ਵਿਅਕਤੀ ਦੀ ਪਛਾਣ ਅਵਿਨਾਸ਼ ਉਰਫ਼ ਗੋਲੂ ਵਾਸੀ ਵਾਲਮੀਕਿ ਮੁਹੱਲਾ ਹਦੀਆਬਾਦ ਵਜੋਂ ਹੋਈ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਜਾਰੀ ਹੈ।

Advertisement

Advertisement
Author Image

joginder kumar

View all posts

Advertisement
Advertisement
×