For the best experience, open
https://m.punjabitribuneonline.com
on your mobile browser.
Advertisement

ਗਾਂਜੇ ਸਮੇਤ ਗ੍ਰਿਫ਼ਤਾਰ

07:59 AM Aug 25, 2024 IST
ਗਾਂਜੇ ਸਮੇਤ ਗ੍ਰਿਫ਼ਤਾਰ
Advertisement

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਗਾਂਜੇ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਉਪਕਾਰ ਨਗਰ ਮੌਜੂਦ ਸੀ ਤਾਂ ਰਾਮ ਚੰਦਰ ਸ਼ਾਹ ਵਾਸੀ ਕੁੰਦਨਪੁਰੀ ਨੂੰ ਛਾਪੇ ਦੌਰਾਨ ਕਾਬੂ ਕਰ ਕੇ ਉਸ ਪਾਸੋਂ 15 ਕਿਲੋ ਗਾਂਜਾ ਬਰਾਮਦ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement