For the best experience, open
https://m.punjabitribuneonline.com
on your mobile browser.
Advertisement

ਲੱਖਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ

07:30 AM Mar 31, 2024 IST
ਲੱਖਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ
Advertisement

ਲੁਧਿਆਣਾ

Advertisement

ਥਾਣਾ ਪੀਏਯੂ ਦੀ ਪੁਲੀਸ ਨੇ ਲੱਖਾਂ ਰੁਪਏ ਦੇ ਹੈਰੋਇਨ ਸਣੇ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਬਲੌਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਹੰਬੜਾਂ ਰੋਡ ਤੋਂ ਹੁੰਦੀ ਹੋਈ ਬੀਰਮੀ ਰੋਡ ਪੁੱਜੀ ਤਾਂ ਇੱਕ ਵਿਅਕਤੀ ਸਾਹਮਣੇ ਤੋਂ ਆ ਰਹੀ ਪੁਲੀਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਉਰਫ਼ ਸੋਨੀ ਵਾਸੀ ਪਿੰਡ ਮੰਡ ਤਿਹਾੜਾ ਜਗਰਾਓਂ ਵਜੋਂ ਕੀਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Author Image

sanam grng

View all posts

Advertisement
Advertisement
×