ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਸਣੇ ਗ੍ਰਿਫ਼ਤਾਰ

07:29 AM Nov 12, 2023 IST
featuredImage featuredImage

ਲੁਧਿਆਣਾ: ਥਾਣਾ ਦਰੇਸੀ ਦੀ ਪੁਲੀਸ ਨੇ ਇੱਕ ਜਣੇ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਗੁਰੂ ਨਾਨਕ ਨਗਰ ਨੇੜੇ ਬਾਜਵਾ ਪੁਲੀ ਪੁੱਜੀ ਤਾਂ ਪਤਾ ਲੱਗਾ ਕਿ ਰਾਜਨ ਵਾਸੀ ਗਲੀ ਨੰਬਰ 8 ਗੁਰੂ ਨਾਨਕ ਦੇਵ ਨਗਰ ਜੋਧੇਵਾਲ ਹੈਰੋਇਨ ਵੇਚਣ ਦਾ ਆਦੀ ਹੈ। ਪੁਲੀਸ ਨੇ ਉਸ ਨੂੰ ਗਲੀ ਨੰਬਰ 6 ਗੁਰੂ ਨਾਨਕ ਨਗਰ ਕੋਲੋਂ ਕਾਬੂ ਕਰ ਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement