For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਣੇ ਕਾਬੂ

09:08 AM Aug 04, 2024 IST
ਨਾਜਾਇਜ਼ ਸ਼ਰਾਬ ਸਣੇ ਕਾਬੂ
Advertisement

ਧਾਰੀਵਾਲ (ਪੱਤਰ ਪ੍ਰੇਰਕ): ਥਾਣਾ ਧਾਰੀਵਾਲ ਦੀ ਪੁਲੀਸ ਨੇ ਪਿੰਡ ਡੇਹਰੀਵਾਲ ਦਰੋਗਾ ਦੇ ਇੱਕ ਘਰ ਵਿੱਚ ਛਾਪਾ ਮਾਰ ਕੇ 7500 ਐੱਮ ਐੱਲ ਨਾਜਾਇਜ਼ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਯੂਸਫ ਮਸੀਹ ਨੂੰ ਸਮੇਤ ਪੁਲੀਸ ਪਾਰਟੀ ਮਾੜੇ ਪੁਰਸ਼ਾਂ ਦੀ ਤਲਾਸ਼ ਵਿੱਚ ਗਸ਼ਤ ਦੌਰਾਨ ਮਿਲੀ ਇਤਲਾਹ ’ਤੇ ਮੁਖਤਿਆਰ ਸਿੰਘ ਵਾਸੀ ਡੇਹਰੀਵਾਲ ਦਰੋਗਾ ਦੇ ਘਰ ਰੇਡ ਮਾਰ ਕੇ ਉਸ ਨੂੰ 7500 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

Advertisement