ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

09:09 AM Sep 23, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 22 ਸਤੰਬਰ
ਆਬਕਾਰੀ ਇੰਸਪੈਕਟਰ ਰਾਜਿੰਦਰ ਕੌਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਥਾਣਾ ਖਾਲੜਾ ਦੇ ਪਿੰਡ ਸਿੱਧਵਾਂ ਦੇ ਇੱਕ ਵਸਨੀਕ ਨਿਰਮਲ ਸਿੰਘ ਨਿੰਮਾ ਦੇ ਘਰ ਬੀਤੀ ਸ਼ਾਮ ਛਾਪਾ ਮਾਰ ਕੇ 9,000 ਐੱਮ ਐੱਲ ਅੰਗਰੇਜ਼ੀ ਅਤੇ 6750 ਐੱਮ ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ| ਏਐੱਸਆਈ ਹਰੀ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲੀਸ ਨੇ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ| ਮੁਲਜ਼ਮ ਘਰ ਵਿੱਚ ਅੰਗਰੇਜ਼ੀ ਸ਼ਰਾਬ ਰੱਖਣ ਸਬੰਧੀ ਅਧਿਕਾਰੀਆਂ ਨੂੰ ਕਿਸੇ ਕਿਸਮ ਦਾ ਪਰਮਿਟ ਨਹੀਂ ਦਿਖਾ ਸਕਿਆ| ਇਸ ਸਬੰਧੀ ਆਬਕਾਰੀ ਐਕਟ ਦੀ ਦਫ਼ਾ 61, 1 ਤੇ 14 ਅਧੀਨ ਕੇਸ ਦਰਜ ਕੀਤਾ ਗਿਆ ਹੈ|

Advertisement

Advertisement