For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

10:28 AM Sep 24, 2024 IST
ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਸਤੰਬਰ
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਤਿਕੋਣੀ ਪਾਰਕ ਨੇੜੇ ਸਮਰਾਲਾ ਚੌਕ ਸ਼ਿੰਗਾਰ ਸਿਨੇਮਾ ਰੋਡ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਐਕਟਿਵਾ ’ਤੇ ਆਉਂਦਾ ਦਿਖਾਈ ਦਿੱਤਾ। ਉਸਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਲਈ ਗਈ ਜਿਸ ਦੌਰਾਨ ਪ੍ਰਿਤਪਾਲ ਸਿੰਘ ਵਾਸੀ ਮੁਹੱਲਾ ਫਤਿਹ ਗੰਜ ਪਾਸੋਂ 11 ਬੋਤਲਾਂ ਸ਼ਰਾਬ ਰਾਇਲ ਸਟੈਗ ਅਤੇ ਐਕਟਿਵਾ ਬਰਾਮਦ ਕੀਤਾ ਗਿਆ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

joginder kumar

View all posts

Advertisement