For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

08:56 AM Sep 27, 2024 IST
ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
Advertisement

ਲੁਧਿਆਣਾ:

Advertisement

ਥਾਣਾ ਲਾਡੋਵਾਲ ਦੀ ਪੁਲੀਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਲਾਡੋਵਾਲ ਚੌਕ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ’ਤੇ ਲਖਵੀਰ ਸਿੰਘ ਵਾਸੀ ਪਿੰਡ ਤਲਵੰਡੀ ਕਲਾਂ ਨੂੰ ਸਤਲੁਜ ਦਰਿਆ ਬੰਨ੍ਹ ਨੇੜੇ ਰੇਲਵੇ ਲਾਈਨਾਂ ਪਾਸ ਕੈਨੀ ਪਲਾਸਟਿਕ ਵਿੱਚ ਨਾਜਾਇਜ ਸ਼ਰਾਬ ਰੱਖਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰਦਿਆਂ ਕਾਬੂ ਕਰਕੇ ਉਸ ਪਾਸੋਂ 20 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement