For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹੇ ਦੀਆ ਮੰਡੀਆਂ ਵਿੱਚ 4,40,280 ਮੀਟਰਿਕ ਟਨ ਕਣਕ ਦੀ ਆਮਦ

07:39 AM May 03, 2024 IST
ਜ਼ਿਲ੍ਹੇ ਦੀਆ ਮੰਡੀਆਂ ਵਿੱਚ 4 40 280 ਮੀਟਰਿਕ ਟਨ ਕਣਕ ਦੀ ਆਮਦ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਮਈ
ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸਿਖਰ ’ਤੇ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ 4,40,280 ਮੀਟਿਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦਿਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 440280 ਮੀਟਿਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ਵਿਚੋਂ ਵੱਖ-ਵੱਖ ਏਜੰਸੀਆਂ ਵਲੋਂ 4,30,263 ਮੀਟਰਿਕ ਟਨ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 737.81 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

Advertisement

Advertisement
Author Image

joginder kumar

View all posts

Advertisement
Advertisement
×