For the best experience, open
https://m.punjabitribuneonline.com
on your mobile browser.
Advertisement

ਧਾਰੀਵਾਲ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ

11:59 AM Sep 18, 2024 IST
ਧਾਰੀਵਾਲ ਮੰਡੀ ਵਿੱਚ ਝੋਨੇ ਦੀ ਆਮਦ ਸ਼ੁਰੂ
Advertisement

ਪੱਤਰ ਪ੍ਰੇਰਕ
ਧਾਰੀਵਾਲ, 17 ਸਤੰਬਰ
ਇੱਥੇ ਦਾਣਾ ਮੰਡੀ ਵਿੱਚ ਅਗੇਤੀ ਕਿਸਮ ਦੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਸੂਬੇਦਾਰ ਟ੍ਰੇਡਿੰਗ ਕੰਪਨੀ ਕੋਲ ਆਏ ਅਗੇਤੀ ਕਿਸਮ ਦੇ ਝੋਨੇ ਦੀ ਪ੍ਰਾਈਵੇਟ ਖਰੀਦ ਦੀ ਸ਼ੁਰੂਆਤ ਕਰਨ ਮੌਕੇ ਸ਼ੁਕਰਾਨਾ ਅਰਦਾਸ ਕੀਤੀ ਗਈ। ਇਸ ਮੌਕੇ ਝੋਨੇ ਲੈ ਕੇ ਆਏ ਪਿੰਡ ਮਸਾਣੇ ਦੇ ਕਿਸਾਨ ਬਿਕਰਮਜੀਤ ਸਿੰਘ ਨੇ ਮੰਡੀ ਵਿੱਚ ਆੜ੍ਹਤੀਆਂ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਉਸ ਨੇ 1509 ਕਿਸਮ ਦੇ ਝੋਨੇ ਦੀ ਕਾਸ਼ਤ ਕੀਤੀ ਸੀ ਜੋ ਅੱਜ ਦਾਣਾ ਮੰਡੀ ਧਾਰੀਵਾਲ ਵਿਖੇ ਲੈ ਕੇ ਆਉਣ ’ਤੇ ਇਸ ਦਾ ਵਧੀਆਂ ਮੁੱਲ ਮਿਲ ਗਿਆ ਹੈ।

Advertisement

Advertisement
Advertisement
Author Image

Advertisement