ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਲਾਕਾਰ ਇਨਾਇਤ ਅਲੀ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਤੇ ਸੋਲੋ ਪਲੇਅ ਪੇਸ਼

06:50 AM Sep 19, 2024 IST
ਕਲਾਕਾਰ ਇਨਾਇਤ ਅਲੀ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ : ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਸਤੰਬਰ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਅੱਜ ਥੀਏਟਰ ਕਲਾਕਾਰ ਇਨਾਇਤ ਅਲੀ ਵੱਲੋਂ ਨਾਟਕ ‘ਓ ਕੱਲਾ ਗਿਆ’ ਸੋਲੋ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਨਸ਼ਿਆਂ ਦੀ ਦੁਰਵਰਤੋਂ ਦੇ ਗੰਭੀਰ ਮੁੱਦੇ ਨੂੰ ਸੰਬੋਧਨ ਕਰਨ ਵਾਲੇ ਇਸ ਨਾਟਕ ਨੂੰ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਦੇਖਿਆ। ਇਨਾਇਤ ਅਲੀ ਨੇ ਨਾਟਕ ਰਾਹੀਂ ਨਸ਼ਿਆਂ ਵਿੱਚ ਗ੍ਰਸਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਹੁੰਦੀ ਦੁਰ ਦਸ਼ਾ ਦਾ ਬਿਆਨ ਕੀਤਾ ਤੇ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਚੇਅਰਮੈਨ ਗੁਰਚਰਨ ਸਿੰਘ ਨੇ ਕਲਾਕਾਰਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਅਲੀ ਨੇ ਆਪਣੀ ਕਲਾ ਰਾਹੀਂ ਨੌਜਵਾਨਾਂ ਪੀੜ੍ਹੀ ਨੂੰ ਸਕਾਰਤਮਕ ਸੁਨੇਹਾ ਦਿੱਤਾ ਹੈ।

Advertisement

Advertisement