ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਸ਼ਾਨੇਬਾਜ਼ੀ ’ਚ ਅਰੁਣਜੋਤ ਸੋਢੀ ਨੇ ਜਿੱਤਿਆ ਚਾਂਦੀ ਦਾ ਤਮਗਾ

04:41 PM Aug 28, 2023 IST
featuredImage featuredImage

ਹਰਦੇਵ ਚੌਹਾਨ
ਚੰਡੀਗੜ੍ਹ, 28 ਅਗਸਤ
ਉੱਤਰਾਖੰਡ ਰਾਇਫਲ ਐਸੋਸੀਏਸ਼ਨ ਵੱਲੋਂ ਕਰਵਾਏ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿੱਚ ਅਰੁਣਜੋਤ ਸਿੰਘ ਸੋਢੀ ਨੇ 25 ਮੀਟਰ ਸਟੈਂਡਰਡ ਪਿਸਟਲ, ਮਾਸਟਰ ਮੈਨ ਵਰਗ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ ਹੈ।

Advertisement

Advertisement