ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ

01:24 PM Sep 14, 2024 IST
ਹਨੂੰਮਾਨ ਮੰਦਰ ਵਿੱਚ ਮੱਥਾ ਟੇਕਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। -ਫੋਟੋ: ਪੀਟੀਆਈ

ਨਵੀਂ ਦਿੱਲੀ, 14 ਸਤੰਬਰ

Advertisement

ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪੁੱਜੇ ਅਤੇ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ। -ਪੀਟੀਆਈ

Advertisement
Advertisement