For the best experience, open
https://m.punjabitribuneonline.com
on your mobile browser.
Advertisement

ਬਖਤਪੁਰਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ

10:43 AM Mar 23, 2024 IST
ਬਖਤਪੁਰਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 22 ਮਾਰਚ
ਸੀਪੀਆਈ ਐੱਮਐਲ ਲਬਿਰੇਸ਼ਨ ਨੇ ਈ‌ਡੀ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਸੀਲ ਕਰਨ ਦੀਆਂ ਕਾਰਵਾਈਆਂ ਨੂੰ ਮੋਦੀ ਸਰਕਾਰ ਦੇ ਫਾਸੀਵਾਦ ਏਜੰਡੇ ਦਾ ਹਿੱਸਾ ਦੱਸਿਆ ਹੈ। ਇਸ ਬਾਬਤ ਲਬਿਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ‌ ਕਿਹਾ ਕਿ ਸਾਡੀ ਪਾਰਟੀ ਆਮ‌ ਆਦਮੀ ਪਾਰਟੀ ਦੇ ਸੰਭਾਵਿਤ ਭ੍ਰਿਸ਼ਟਾਚਾਰ ਦੀ ਹਮਾਇਤ ਨਹੀਂ ਕਰਦੀ ਪਰ ਮੋਦੀ ਸਰਕਾਰ ਦੇ ਈਡੀ ਅਤੇ ਹੋਰ ਏਜੰਸੀਆਂ ਵੱਲੋਂ ਵਿਰੋਧੀ ਪਾਰਟੀਆਂ ਉਪਰ ਕੀਤੇ ਜਾ ਰਹੇ ਹਮਲੇ ਦੀ ਨਿਖੇਧੀ ਕਰਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×