ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰਵਿੰਦਰ ਕੌਰ ਕਾਕੜਾ ਨੂੰ ਮਿਲੇਗਾ ਭਾਈ ਘਨ੍ਹੱਈਆ ਪੁਰਸਕਾਰ

07:39 AM Sep 07, 2024 IST

ਬਰਨਾਲਾ (ਖੇਤਰੀ ਪ੍ਰਤੀਨਿਧ):

Advertisement

ਕੌਮਾਂਤਰੀ ਕਲਾਕਾਰ ਸੰਗਮ ਦੀ ਇਕੱਤਰਤਾ ਸੰਗਮ ਦੇ ਚੇਅਰਮੈਨ ਪਰਮਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਗਮ ਦੇ ਸਕੱਤਰ ਜਨਰਲ ਕੰਵਰਜੀਤ ਭੱਠਲ ਨੇ ਡਾ. ਅਰਵਿੰਦਰ ਕੌਰ ਕਾਕੜਾ ਨੂੰ ਸਾਲ 2024 ਦਾ ਭਾਈ ਘਨ੍ਹੱਈਆ ਸਨਮਾਨ ਪੁਰਸਕਾਰ ਦੇਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੰਵਰਜੀਤ ਭੱਠਲ ਨੇ ਕਿਹਾ ਕਿ ਡਾ. ਕਾਕੜਾ ਨੇ ਨਾ ਸਿਰਫ਼ ਸਾਹਿਤਕ ਖੇਤਰ ਵਿੱਚ ਆਲੋਚਨਾ ਦੀਆਂ ਕਈ ਪੁਸਤਕਾਂ ਲਿਖੀਆਂ, ਬਲਕਿ ਹਰ ਬੇਇਨਸਾਫ਼ੀ ਵਿਰੁੱਧ ਜ਼ਮੀਨੀ ਪੱਧਰ ’ਤੇ ਸੰਘਰਸ਼, ਔਰਤ ਦੀ ਆਜ਼ਾਦੀ ਤੇ ਬਰਾਬਰੀ ਲਈ ਔਰਤਾਂ ਨੂੰ ਜਾਗਰੂਕ ਵੀ ਕੀਤਾ।

Advertisement
Advertisement