ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਐੱਸ ਕਾਲਜ ਨੇ ਬਰੈਸਟ ਕੈਂਸਰ ਦਿਵਸ ਮਨਾਇਆ

08:18 AM Oct 05, 2024 IST
ਡਾ. ਸ਼ਿਵਾਨੀ ਗਰਗ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਅਕਤੂਬਰ
ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਵਿੱਚ ਅੱਜ ਬਰੈਸਟ ਕੈਂਸਰ ਦਿਵਸ ਸਬੰਧੀ ਭਾਸ਼ਣ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਫੋਰਟਿਸ ਹਸਪਤਾਲ ਲੁਧਿਆਣਾ ਤੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਡਾ. ਸ਼ਿਵਾਨੀ ਗਰਗ ਨੇ ਵਿਦਿਆਰਥਣਾਂ ਨੂੰ ਔਰਤਾਂ ਵਿੱਚ ਕੈਂਸਰ ਦੇ ਰੋਗਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕੈਂਸਰ ਦੇ ਲੱਛਣਾਂ, ਰੋਕਥਾਮ ਅਤੇ ਮੁੱਢਲੇ ਟੈਸਟਾਂ ਸਬੰਧੀ ਦੱਸਿਆ। ਉਨ੍ਹਾਂ ਕਿਹਾ ਕਿ ਕੈਂਸਰ ਦਾ ਰੋਗ ਪੀੜ੍ਹੀ ਦਰ ਪੀੜ੍ਹੀ ਵੀ ਹੁੰਦਾ ਹੈ ਇਸ ਲਈ ਕੈਂਸਰ ਪ੍ਰਤੀ ਜਾਗਰੂਕ ਹੋਣ ਨਾਲ ਇਸ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਅੱਜ ਕੱਲ੍ਹ ਔਰਤਾਂ ਵਿੱਚ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਪਾਏ ਜਾਂਦੇ ਹਨ।

Advertisement

Advertisement