ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏ ਐੱਸ ਕਾਲਜ ਦਾ ਨਤੀਜਾ ਸ਼ਾਨਦਾਰ

07:08 AM Sep 04, 2024 IST

ਖੰਨਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਏ ਅਰਥ ਸ਼ਾਸਤਰ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਇੱਥੋਂ ਦੇ ਏ ਐੱਸ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਪ੍ਰਿੰਸੀਪਲ ਡਾ. ਕੇ.ਕੇ. ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਹਰਜੋਤ ਕੌਰ ਨੇ 86.50 ਫ਼ੀਸਦੀ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਚੌਥਾ ਤੇ ਕਾਲਜ ਵਿੱਚੋਂ ਪਹਿਲਾ, ਅਵੀ ਬਾਂਸਲ ਨੇ 71.50 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਾਨਵੀ ਗੋਇਲ ਨੇ 62.25 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ। - ਨਿੱਜੀ ਪੱਤਰ ਪ੍ਰੇਰਕ

Advertisement

Advertisement