ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਜਿਉਂ ਦੀ ਤਿਉਂ

01:29 PM Aug 21, 2020 IST

ਨਵੀਂ ਦਿੱਲੀ, 21 ਅਗਸਤ

Advertisement

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ। ਉਹ ਕੋਮਾ ਵਿੱਚ ਤੇ ਵੈਂਟੀਲੇਟਰ ‘ਤੇ ਹਨ। ਹਸਪਤਾਲ ਨੇ ਅੱਜ ਦੱਸਿਆ ਕਿ ਉਨ੍ਹਾਂ ਦੀ ਸਥਿਤੀ ਵਿੱਚ ਬਹੁਤਾ ਫਰਕ ਨਹੀਂ ਪਿਆ ਤੇ ਉਨ੍ਹਾਂ ਦੀ ਸਿਹਤ ਵੱਲ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Advertisement
Advertisement
Tags :
ਸਾਬਕਾਹਾਲਤਜਿਉਂਤਿਉਂਪ੍ਰਣਬਮੁਖਰਜੀਰਾਸ਼ਟਰਪਤੀ