ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਸ਼ੀਆ ਕੱਪ ਕ੍ਰਿਕਟ: ਭਾਰਤ ਤੇ ਪਾਕਿਸਤਾਨ ਮੈਚ ਲਈ ਰਾਖਵਾਂ ਦਿਨ

02:59 PM Sep 08, 2023 IST
featuredImage featuredImage

ਕੋਲੰਬੋ, 8 ਸਤੰਬਰ
ਮੌਜੂਦਾ ਮੌਸਮ ਦੇ ਮੱਦੇਨਜ਼ਰ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਐਤਵਾਰ 10 ਸਤੰਬਰ ਨੂੰ ਇੱਥੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਏਸ਼ੀਆ ਕੱਪ ਸੁਪਰ 4 ਮੈਚ ਲਈ ਰਾਖਵਾਂ ਦਿਨ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਸ੍ਰੀਲੰਕਾ 'ਚ ਹੋਣ ਵਾਲੇ ਸੁਪਰ ਫੋਰ ਦੇ ਹੋਰ ਮੈਚਾਂ ਲਈ ਰਾਖਵਾਂ ਦਿਨ ਨਹੀਂ ਰੱਖਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਜੇ ਮੀਂਹ ਕਾਰਨ ਭਾਰਤ ਅਤੇ ਪਾਕਿਸਤਾਨ ਦੇ ਮੈਚ ਵਿੱਚ ਵਿਘਨ ਪੈਂਦਾ ਹੈ ਤਾਂ ਅਗਲੇ ਦਿਨ 11 ਸਤੰਬਰ ਨੂੰ ਖੇਡ ਉੱਥੋਂ ਸ਼ੁਰੂ ਹੋ ਜਾਵੇਗੀ ਜਿੱਥੇ ਇਸ ਨੂੰ ਰੋਕਿਆ ਗਿਆ ਸੀ।

Advertisement

Advertisement