ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਸ਼ੀਆ ਕੱਪ: ਪਾਕਿਸਤਾਨ ਨੇ ਟਾਸ ਜਿੱਤਿਆ, ਭਾਰਤ ਪਹਿਲਾਂ ਕਰੇਗਾ ਬੱਲੇਬਾਜ਼ੀ

02:54 PM Sep 10, 2023 IST

ਕੋਲੰਬੋ, 10 ਸਤੰਬਰ
ਏਸ਼ੀਆ ਕੱਪ ਸੁਪਰ 4 ਦੇ ਮੁਕਾਬਲੇ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਕਪਤਾਨ ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਜਦੋਂਕਿ ਭਾਰਤ ਨੇ ਆਪਣੀ ਟੀਮ ਵਿਚ ਜਸਪ੍ਰੀਤ ਬੁਮਰਾਹ ਤੇ ਕੇ.ਐੱਲ.ਰਾਹੁਲ ਨੂੰ ਸ਼ਾਮਲ ਕੀਤਾ ਹੈ। ਰਾਹੁਲ ਨੂੰ ਸ੍ਰੇਅਸ ਅੱਈਅਰ ਦੀ ਥਾਂ ਮੈਦਾਨ ਵਿਚ ਉਤਾਰਿਆ ਗਿਆ ਹੈ। ਦੋਵਾਂ ਟੀਮਾਂ ਦਰਮਿਆਨ ਗਰੁੱਪ ਗੇੜ ਦਾ ਪਿਛਲਾ ਮੁਕਾਬਲਾ ਮੀਂਹ ਕਰਕੇ ਬੇਨਤੀਜਾ ਰਿਹਾ ਸੀ। -ਪੀਟੀਆਈ

Advertisement

Advertisement