ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਸ਼ੀਆ ਰਗਬੀ ਸੈਵਨ: ਭਾਰਤੀ ਮਹਿਲਾ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ

01:11 PM Oct 06, 2024 IST
ਸੰਕੇਤਕ ਤਸਵੀਰ।

ਮੁੰਬਈ, 6 ਅਕਤੂਬਰ

Advertisement

ਭਾਰਤੀ ਮਹਿਲਾ ਰਗਬੀ ਟੀਮ ਨੇ ਕਾਠਮੰਡੂ ਵਿੱਚ ਏਸ਼ੀਆ ਰਗਬੀ ਅਮੀਰਾਤ ਸੈਵਨ ਟਰਾਫੀ ’ਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਭਾਰਤੀ ਟੀਮ ਨੂੰ ਫਾਈਨਲ ’ਚ ਫਿਲਪੀਨਜ਼ ਹੱਥੋਂ 5-7 ਗੋਲ ਅੰਤਰ ਨਾਲ ਹਾਰ ਕੇ ਦੂਜੇ ਸਥਾਨ ’ਤੇ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਸ਼ਿਖਾ ਯਾਦਵ ਦੀ ਅਗਵਾਈ ਵਾਲੀ ਭਾਰਤੀ ਟੀਮ ਗੁਆਮ ਨੂੰ 24-7 ਗੋਲਾਂ ਦੇ ਫਰਕ ਨਾਲ ਹਰਾ ਕੇ ਫਾਈਨਲ ’ਚ ਪਹੁੰਚੀ ਸੀ। -ਪੀਟੀਆਈ

Advertisement
Advertisement