ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ

05:00 PM Jul 14, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੁਲਾਈ
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਨਿ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਟੀਮ ਨਾਲ ਬਤੌਰ ਮੈਨੇਜਰ ਗਏ ਹਰਜਿੰਦਰ ਸਿੰਘ ਗਿੱਲ ਨੇ ਦਿੱਤੀ। ਸ੍ਰੀ ਗਿੱਲ ਪੰਜਾਬ ਪੁਲੀਸ ਵਿਚ ਡੀਐੱਸਪੀ ਹਨ ਤੇ ਮੁਹਾਲੀ ਵਿੱਚ ਤਾਇਨਾਤ ਹਨ।

Advertisement

Advertisement
Tags :
ਅਥਲੈਟਿਕਸ:ਏਸ਼ਿਆਈਸੁੱਟਣਗੋਲਾਜਿੱਤਿਆਤਮਗ਼ਾਤੇਜਿੰਦਰ
Advertisement