For the best experience, open
https://m.punjabitribuneonline.com
on your mobile browser.
Advertisement

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ

04:58 PM Sep 24, 2023 IST
ਏਸ਼ਿਆਈ ਖੇਡਾਂ  ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ 50 ਕਿਲੋ ਵਰਗ ਦੇ ਦੂਜੇ ਗੇੜ ’ਚ ਦਾਖ਼ਲ
Advertisement

ਹਾਂਗਜ਼ੂ, 24 ਸਤੰਬਰ
ਭਾਰਤੀ ਮਹਿਲਾ ਮੁੱਕੇਬਾਜ਼ ਨਿਖ਼ਤ ਜ਼ਰੀਨ ਏਸ਼ਿਆਈ ਖੇਡਾਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਵੀਅਤਨਾਮ ਦੀ ਨਗੁਏਨ ਥੀ ਥਾਮ ਨੂੰ ਹਰਾ ਕੇ 50 ਕਿਲੋ ਭਾਰ ਵਰਗ ਮੁਕਾਬਲੇ ਦੇ ਦੂਜੇ ਗੇੜ ਵਿਚ ਦਾਖ਼ਲ ਹੋ ਗਈ ਹੈ। -ਪੀਟੀਆਈ

Advertisement

Advertisement
Author Image

Advertisement
Advertisement
×