ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸਾਮ: ਡਬਿਰੂਗੜ੍ਹ ਦੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਕੁਲਵੰਤ ਧਾਲੀਵਾਲ ਹਸਪਤਾਲ ’ਚ ਦਾਖਲ

04:02 PM Mar 06, 2024 IST

ਡਬਿਰੂਗੜ੍ਹ, 6 ਮਾਰਚ
ਇਥੋਂ ਦੀ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਧਾਲੀਵਾਲ ਨੂੰ ਮਿਰਗੀ ਕਾਰਨ ਪੈਦਾ ਹੋਈਆਂ ਸਿਹਤ ਸਮੱਸਿਆਵਾਂ ਸਬੰਧੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਅਨੁਸਾਰ, ‘ਉਸ ਨੂੰ ਮਿਰਗੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਬੀਤੀ ਰਾਤ 10 ਵਜੇ ਦੇ ਕਰੀਬ ਡਬਿਰੂਗੜ੍ਹ ਦੇ ਅਸਾਮ ਮੈਡੀਕਲ ਕਾਲਜ ਅਤੇ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ। ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਸਿਹਤ ਹੁਣ ਸਥਿਰ ਹੈ।’

Advertisement

Advertisement
Advertisement