ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਦਾ ਸਨਮਾਨ

10:09 AM Jul 05, 2023 IST
ਡਾ. ਰੁਪਿੰਦਰ ਕੌਰ ਦਾ ਸਨਮਾਨ ਕਰਦੇ ਹੋਏ ਅਧਿਕਾਰੀ ਤੇ ਮੁਲਾਜ਼ਮ।

ਲੁਧਿਆਣਾ: ਪੰਜਾਬੀ ਖੇਤੀਬਾੜੀ ਯੂੁਨੀਵਰਸਿਟੀ (ਪੀਏਯੂ) ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਨਵ-ਨਿਯੁਕਤ ਸਹਿਯੋਗੀ ਨਿਰਦੇਸ਼ਕ ਡਾ. ਰੁਪਿੰਦਰ ਕੌਰ ਦਾ ਅੱਜ ਸੰਚਾਰ ਕੇਂਦਰ ਦੇ ਅਪਰ-ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਅਤੇ ਹੋਰ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਵੀ ਮੌਜੂਦ ਸਨ। ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਰੁਤਬੇ ਜਾਂ ਅਹੁਦੇ ਦੇ ਲਗਾਤਾਰ ਕੰਮ ਕਰਨ ਵਿੱਚ ਯਕੀਨ ਰੱਖਦੇ ਹਨ ਅਤੇ ਕੇਂਦਰ ਦੀ ਬਿਹਤਰੀ ਲਈ ਹਰ ਸੰਭਵ ਕਾਰਜ ਕਰਨਗੇ। ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਉਹ ਪੀ.ਏ.ਯੂ. ਦੇ ਖੇਤੀ ਸਿਖਲਾਈ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀ ਉੱਦਮੀਆਂ ਨੂੰ ਸਿਖਲਾਈ ਦੇਣ ਲਈ ਨਵੀਆਂ ਤਕਨਾਲੋਜੀਆਂ ਲਾਗੂ ਕਰਨ ਦੀ ਕੋਸ਼ਿਸ਼ ਕਰਨਗੇ। ਡਾ. ਨਿਰਮਲ ਜੌੜਾ ਨੇ ਡਾ. ਰੁਪਿੰਦਰ ਕੌਰ ਨੂੰ ਨਿਯੁਕਤੀ ’ਤੇ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ

Advertisement

Advertisement
Tags :
ਸਹਿਯੋਗੀਸਨਮਾਨਨਿਰਦੇਸ਼ਕਰੁਪਿੰਦਰ
Advertisement